ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ ਹਨ। ਉਹ ਸਵੇਰੇ ਲਗਭਗ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਇਸ ਤੋਂ ਬਾਅਦ ਉਹ ਘੋਨੇਵਾਲ ਪਿੰਡ ਲਈ ਰਵਾਨਾ ਹੋ ਗਏ। ਇੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡੁੱਬੀਆਂ ਫਸਲਾਂ ਅਤੇ ਟੁੱਟੇ ਘਰਾਂ ਨੂੰ ਦੇਖਿਆ। ਇੱਥੇ ਉਨ੍ਹਾਂ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਵੀ ਮੱਥਾ ਟੇਕਿਆ।
ਬ੍ਰੇਕਿੰਗ : ਰਾਹੁਲ ਗਾਂਧੀ ਨੇ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ
RELATED ARTICLES