ਕਿਸਾਨ ਅੰਦੋਲਨ ਦੌਰਾਨ ਕੀਤੇ ਗਏ ਵਿਵਾਦਤ ਟਵੀਟ ਦੇ ਸਬੰਧ ਵਿੱਚ ਹਿਮਾਚਲ ਦੀ ਮੰਡੀ ਦੀ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਇੱਕ ਵਾਰ ਫਿਰ ਸੰਮਨ ਭੇਜਿਆ ਗਿਆ ਹੈ। ਬਠਿੰਡਾ ਸੈਸ਼ਨ ਅਦਾਲਤ ਨੇ ਅਗਲੀ ਸੁਣਵਾਈ 29 ਸਤੰਬਰ ਨੂੰ ਤੈਅ ਕੀਤੀ ਹੈ, ਜਿਸ ਵਿੱਚ ਕੰਗਨਾ ਦੀ ਹਾਜ਼ਰੀ ਲਾਜ਼ਮੀ ਹੋਵੇਗੀ। ਇਸ ਤੋਂ ਚਾਰ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਕੰਗਨਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਬ੍ਰੇਕਿੰਗ : ਵਿਵਾਦਤ ਟਵੀਟ ਦੇ ਕਰਕੇ ਕੰਗਣਾ ਰਣੌਤ ਨੂੰ ਫ਼ਿਰ ਕੋਰਟ ਨੇ ਭੇਜਿਆ ਨੋਟਿਸ
RELATED ARTICLES