ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਧਰਮ ਪਰਿਵਰਤਨ ਨਾਲ ਸਬੰਧਤ ਕਾਨੂੰਨਾਂ ‘ਤੇ 8 ਰਾਜਾਂ ਨੂੰ ਨੋਟਿਸ ਜਾਰੀ ਕੀਤੇ ਅਤੇ ਉਨ੍ਹਾਂ ਨੂੰ 4 ਹਫ਼ਤਿਆਂ ਦੇ ਅੰਦਰ ਆਪਣੇ ਜਵਾਬ ਦਾਇਰ ਕਰਨ ਲਈ ਕਿਹਾ। ਅਦਾਲਤ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ, ਉਤਰਾਖੰਡ, ਛੱਤੀਸਗੜ੍ਹ, ਗੁਜਰਾਤ, ਹਰਿਆਣਾ, ਝਾਰਖੰਡ ਅਤੇ ਕਰਨਾਟਕ ਦੇ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰ ਰਹੀ ਸੀ।
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਧਰਮ ਪਰਿਵਰਤਨ ਨਾਲ ਸਬੰਧਤ ਕਾਨੂੰਨਾਂ ‘ਤੇ 8 ਰਾਜਾਂ ਨੂੰ ਨੋਟਿਸ ਜਾਰੀ ਕੀਤੇ
RELATED ARTICLES