ਪੰਜਾਬ ਵਿੱਚ ਵੱਡਾ ਫੇਰਬਦਲ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 218 ਪਟਵਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਨੇ ਮੰਗਲਵਾਰ ਨੂੰ ਮਾਲ ਵਿਭਾਗ ਵਿੱਚ ਤਾਇਨਾਤ 218 ਪਟਵਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਤਬਾਦਲਿਆਂ ਦੇ ਹੁਕਮਾਂ ਨੂੰ 15 ਅਕਤੂਬਰ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਵਿੱਚ ਵੱਡਾ ਫੇਰਬਦਲ, 218 ਪਟਵਾਰੀਆਂ ਦੇ ਤਬਾਦਲੇ
RELATED ARTICLES