ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਸਾਹਿਬਾਨਾਂ ਨਾਲ ਵੀਡੀਓ ਕਾਨਫਰੰਸ ਦੇ ਜ਼ਰੀਏ ਮੀਟਿੰਗ ਕੀਤੀ। ਹੜ੍ਹ ਰਾਹਤ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਰਾਹਤ ਕੈਂਪਾਂ ਅਤੇ ਹੋਰ ਪ੍ਰਭਾਵਿਤ ਖੇਤਰਾਂ ਦਾ ਰੋਜ਼ਾਨਾ ਦੌਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ। ‘ਮਿਸ਼ਨ ਚੜ੍ਹਦੀਕਲਾ’ ਬਾਰੇ ਜਾਣੂ ਕਰਵਾਇਆ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
RELATED ARTICLES