ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਹੜ੍ਹਾਂ ਦੀ ਮਾਰ ਤੋਂ ਬਾਅਦ ਪੰਜਾਬ ਨੂੰ ਮੁੜ ਪੈਰਾਂ ‘ਤੇ ਮਜ਼ਬੂਤੀ ਨਾਲ ਖੜ੍ਹਾ ਕਰਨ ਅਤੇ ਪੁਨਰਵਾਸ ਲਈ ‘ਮਿਸ਼ਨ ਚੜ੍ਹਦੀਕਲਾ’ ‘ਚ ਆਪਣਾ ਯੋਗਦਾਨ ਪਾਉਣ ਵਾਲੇ ਪਹਿਲੇ 1000 ਦਾਨੀਆਂ ਦਾ ਦਿਲੋਂ ਧੰਨਵਾਦ ਕਰਦੇ ਹਾਂ। ਨਾਲ ਹੀ ਸਮੂਹ ਪੰਜਾਬੀਆਂ ਅਤੇ NRI ਭਰਾਵਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਇਸ ਪੁੰਨ ਦੇ ਕੰਮ ‘ਚ ਆਪਣਾ ਵਧ ਚੜ੍ਹ ਕੇ ਯੋਗਦਾਨ ਪਾਓ।
ਬ੍ਰੇਕਿੰਗ : ਮਿਸ਼ਨ ਚੜ੍ਹਦੀਕਲਾ ਵਿੱਚ ਯੋਗਦਾਨ ਪਾਉਣ ਵਾਲਿਆ ਦਾ ਸੀਐਮ ਮਾਨ ਨੇ ਕੀਤਾ ਧੰਨਵਾਦ
RELATED ARTICLES