ਲੁਧਿਆਣਾ ਵਿੱਚ ਵਕੀਲਾਂ ਦੀ ਹੜਤਾਲ ਸ਼ੁੱਕਰਵਾਰ ਨੂੰ ਲਗਾਤਾਰ ਪੰਜਵੇਂ ਦਿਨ ਵੀ ਜਾਰੀ ਰਹੀ। ਜਗਰਾਉਂ ਬਾਰ ਐਸੋਸੀਏਸ਼ਨ ਕੌਂਸਲਰ ਐਡਵੋਕੇਟ ਹਿਮਾਂਸ਼ੂ ਮਲਿਕ ਵਿਰੁੱਧ ਕੇਸ ਖਾਰਜ ਕਰਨ ਦੀ ਮੰਗ ਕਰ ਰਹੀ ਹੈ। ਚਰਚਾ ਹੈ ਕਿ ਜੇਕਰ ਕੇਸ ਖਾਰਜ ਨਾ ਕੀਤਾ ਗਿਆ ਤਾਂ ਬਾਰ ਐਸੋਸੀਏਸ਼ਨ ਆਉਣ ਵਾਲੇ ਦਿਨਾਂ ਵਿੱਚ ਕਾਲੇ ਬਿੱਲੇ ਲਗਾ ਕੇ ਵਿਰੋਧ ਪ੍ਰਦਰਸ਼ਨ ਕਰੇਗੀ।
ਬ੍ਰੇਕਿੰਗ : ਲੁਧਿਆਣਾ ਵਿੱਚ ਵਕੀਲਾਂ ਦੀ ਹੜਤਾਲ਼ ਦਾ ਅੱਜ ਪੰਜਵਾਂ ਦਿਨ
RELATED ARTICLES