ਜਲੰਧਰ ਜ਼ਿਲ੍ਹੇ ਦੇ ਆਦਮਪੁਰ ਨੇੜੇ ਇੱਕ ਪਿੰਡ ਡਰੋਲੀ ਕਲਾਂ ਵਿੱਚ, ਪ੍ਰਵਾਸੀ ਮਜ਼ਦੂਰਾਂ ਸੰਬੰਧੀ ਇਲਾਕੇ ਦੀਆਂ ਪੰਚਾਇਤਾਂ ਦੀ ਇੱਕ ਐਮਰਜੈਂਸੀ ਮੀਟਿੰਗ ਹੋਈ, ਅਤੇ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ। ਮੀਟਿੰਗ ਵਿੱਚ ਨੇੜਲੇ ਕਈ ਪਿੰਡਾਂ ਦੀਆਂ ਪੰਚਾਇਤਾਂ ਨੇ ਹਿੱਸਾ ਲਿਆ, ਅਤੇ ਕਈ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਪਿੰਡ ਦਾ ਕੋਈ ਵੀ ਵਿਅਕਤੀ ਆਪਣੀ ਜਾਇਦਾਦ ਜਾਂ ਘਰ ਪ੍ਰਵਾਸੀ ਮਜ਼ਦੂਰਾਂ ਨੂੰ ਨਹੀਂ ਵੇਚੇਗਾ।
ਬ੍ਰੇਕਿੰਗ : ਜਲੰਧਰ ਦੇ ਕਈ ਪਿੰਡਾ ਨੇ ਪਰਵਾਸੀਆਂ ਦੇ ਖਿਲ਼ਾਫ ਪਾਸ ਕੀਤਾ ਮਤਾ
RELATED ARTICLES