ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ ਪੀੜਤਾਂ ਦੇ ਲਈ 7 ਕਰੋੜ ਰੁਪਏ ਇਕੱਠੇ ਕੀਤੇ ਹਨ। ਹੋ ਗਿਆ ਜੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਹੜ੍ਹ ਪੀੜਤਾਂ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਵੇਰਵਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ੁਰੂ ਵਿੱਚ ਗੁਰਦੁਆਰਾ ਪ੍ਰਬੰਧਕਾਂ ਨੂੰ ਰਾਸ਼ਨ ਅਤੇ ਪਾਣੀ ਵੰਡਣ ਦੇ ਹੁਕਮ ਦਿੱਤੇ ਗਏ ਸਨ।
ਬ੍ਰੇਕਿੰਗ : ਐਸਜੀਪੀਸੀ ਨੇ ਹੜ੍ਹ ਪੀੜ੍ਹਤਾਂ ਲਈ ਇਕੱਠੇ ਕੀਤੇ 7 ਕਰੋੜ ਰੁਪਏ
RELATED ARTICLES