ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਹ ਕਿਸੇ ਵੀ ਗਰੀਬ ਦਾ ਰਾਸ਼ਨ ਕਾਰਡ ਨਹੀਂ ਕੱਟਣ ਦੇਣਗੇ। ਉਹਨਾਂ ਕਿਹਾ ਕੇਂਦਰ ਸਰਕਾਰ ਵੱਲੋਂ ਪੰਜਾਬੀਆਂ ਦੇ ਰਾਸ਼ਨ ਕਾਰਡ ਕੱਟਣ ਨੂੰ ਲੈ ਕੇ ਅਸੀਂ ਵੈਰੀਫ਼ਿਕੇਸ਼ਨ ਲਈ 6 ਮਹੀਨਿਆਂ ਦਾ ਸਮਾਂ ਮੰਗਿਆ ਹੈ। ਅਸੀਂ ਕਿਸੇ ਵੀ ਲੋੜਵੰਦ ਦਾ ਕਾਰਡ ਨਹੀਂ ਕੱਟਣ ਦੇਵਾਂਗੇ। ਅਸੀਂ ਸਾਡੀ ਸਰਕਾਰ ਵਿੱਚ ਕਿਸੇ ਦਾ ਚੁੱਲ੍ਹਾ ਨਹੀਂ ਬੁੱਝਣ ਦੇਵਾਂਗੇ।
ਬ੍ਰੇਕਿੰਗ : ਕਿਸੇ ਦਾ ਰਾਸ਼ਨ ਕਾਰਡ ਨਹੀਂ ਕੱਟਣ ਦਵਾਂਗੇ: ਮੁੱਖ ਮੰਤਰੀ ਭਗਵੰਤ ਮਾਨ
RELATED ARTICLES