ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 24 ਸਤੰਬਰ ਨੂੰ ਕੈਬਨਟ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਰਾਹਤ ਕਾਰਜਾਂ ਬਾਰੇ ਅਹਿਮ ਵਿਚਾਰ ਚਰਚਾ ਕੀਤੀ ਜਾਵੇਗੀ। ਦੱਸ ਦਈਏ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਗਿਆ ਹੈ ਜਿਸ ਵਿੱਚ ਹੜ੍ਹ ਨਾਲ ਹੋਏ ਨੁਕਸਾਨ ਤੇ ਰਾਹਤ ਸਬੰਧੀ ਕਾਰਜਾਂ ਬਾਰੇ ਚਰਚਾ ਕੀਤੀ ਜਾਵੇਗੀ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ 24 ਸਤੰਬਰ ਨੂੰ ਕੈਬਨਟ ਦੀ ਅਹਿਮ ਮੀਟਿੰਗ ਬੁਲਾਈ
RELATED ARTICLES