ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਮਹਾਨ ਸੂਫ਼ੀ ਸੰਤ ਅਤੇ ਦਰਵੇਸ਼ ਭਗਤ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਚ ਦਰਜ਼ ਆਪ ਜੀ ਦੀ ਬਾਣੀ ਬਾਹਰੀ ਦਿਖਾਵੇ ਅਤੇ ਪਾਖੰਡ ਦਾ ਖੰਡਨ ਕਰਦਿਆਂ ਮਨੁੱਖ ਨੂੰ ਸੱਚੀ ਤੇ ਅਸਲ ਭਗਤੀ ਲਈ ਦਿਸ਼ਾ ਪ੍ਰਦਾਨ ਕਰਦੀ ਹੈ।
ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਦਿੱਤੀਆਂ ਮੁਬਾਰਕਾਂ
RELATED ARTICLES