ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਝੋਨੇ ਦੀ ਖਰੀਦ ਲਈ 1,822 ਖਰੀਦ ਕੇਂਦਰਾਂ ਨੂੰ ਸੂਚਿਤ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਤੁਰੰਤ ਭੁਗਤਾਨ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ: ਝੋਨੇ ਦੀ ਖਰੀਦ ਦੇ ਸਬੰਧੀ ਅਧਿਕਾਰੀਆਂ ਨਾਲ ਸੀਐਮ ਮਾਨ ਨੇ ਕੀਤੀ ਮੀਟਿੰਗ
RELATED ARTICLES