ਪੰਜਾਬ ਵਿੱਚ ਖਾਲੀ ਹੋਈ ਰਾਜ ਸਭਾ ਸੀਟ ਲਈ ਉਪ ਚੋਣ 24 ਅਕਤੂਬਰ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਸੀਟ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਲੁਧਿਆਣਾ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਖਾਲੀ ਹੋ ਗਈ ਸੀ। ਉਨ੍ਹਾਂ ਨੇ ਆਪਣੀ ਚੋਣ ਤੋਂ ਬਾਅਦ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ।
ਬ੍ਰੇਕਿੰਗ : ਪੰਜਾਬ ਦੀ ਖ਼ਾਲੀ ਹੋਈ ਰਾਜ ਸਭਾ ਸੀਟ ਲਈ 24 ਅਕਤੂਬਰ ਨੂੰ ਹੋਵੇਗੀ ਵੋਟਿੰਗ
RELATED ARTICLES