ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਵਿੱਚ ਅੱਜ ਕੇਂਦਰ ਸਰਕਾਰ ਦੇ ਖਿਲਾਫ ਨਿੰਦਾ ਮਤਾ ਪਾਸ ਕੀਤਾ ਗਿਆ। ਮੰਤਰੀ ਬਰਿੰਦਰ ਗੋਇਲ ਨੇ ਇਹ ਨਿੰਦਾ ਮਤਾ ਪੇਸ਼ ਕੀਤਾ ਸੀ। ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਰ-ਬਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਲਣ ਦਾ ਸਮਾਂ ਮੰਗਿਆ ਜਾ ਰਿਹਾ ਹੈ ਪਰ ਪ੍ਰਧਾਨ ਮੰਤਰੀ ਨੂੰ ਮੁਲਾਕਾਤ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ ਇਸ ਕਰਕੇ ਇਹ ਮਤਾ ਲਿਆਂਦਾ ਗਿਆ ਹੈ।
ਬ੍ਰੇਕਿੰਗ: ਪੰਜਾਬ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਦੇ ਖਿਲ਼ਾਫ ਨਿੰਦਾ ਮਤਾ ਪੇਸ਼
RELATED ARTICLES