ਹੜ੍ਹਾਂ ਬਾਰੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੰਗਾਮੇ ਕਾਰਨ ਦੁਪਹਿਰ ਦੇ ਖਾਣੇ ਤੋਂ ਬਾਅਦ 20 ਮਿੰਟ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਪਰ ਹੁਣ ਮੁੜ ਸ਼ੁਰੂ ਹੋ ਗਿਆ ਹੈ। ਹੰਗਾਮੇ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪੋਸਟਰ ਦਿਖਾਏ ਜਿਨ੍ਹਾਂ ‘ਤੇ ਲਿਖਿਆ ਸੀ, “ਮੋਦੀ ਜੀ ਦਾ 1600 ਕਰੋੜ ਦਾ ਜੁਮਲਾ।” ਪੀਐਮਓ ਦਫ਼ਤਰ ਦੀ ਨਿੰਦਾ ਕੀਤੀ ਗਈ।
ਬ੍ਰੇਕਿੰਗ : ”ਮੋਦੀ ਜੀ ਦਾ 1600 ਕਰੋੜ ਦਾ ਜੁਮਲਾ” ਬੈਨਰ ਫੜਕੇ ਆਪ ਨੇ ਕੀਤਾ ਪ੍ਰਦਰਸ਼ਨ
RELATED ARTICLES