ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ ਰਾਂਚੀ ‘ਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੇ ਐਤਵਾਰ ਨੂੰ ਤੀਜੇ ਦਿਨ ਸਟੰਪ ਖਤਮ ਹੋਣ ਤੱਕ ਬਿਨਾਂ ਕਿਸੇ ਨੁਕਸਾਨ ਦੇ 40 ਦੌੜਾਂ ਬਣਾ ਲਈਆਂ ਹਨ। ਟੀਮ ਮੈਚ ਅਤੇ ਸੀਰੀਜ਼ ਜਿੱਤਣ ਤੋਂ 152 ਦੌੜਾਂ ਦੂਰ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਯਸ਼ਸਵੀ ਜੈਸਵਾਲ ਨਾਟ ਆਊਟ ਹਨ।
ਭਾਰਤ ਇੰਗਲੈਂਡ ਟੈਸਟ : ਤੀਜੇ ਦਿਨ ਦੀ ਖੇਡ ਖ਼ਤਮ, ਭਾਰਤ ਨੇ ਬਿਨਾਂ ਵਿਕਟ ਗੁਆਏ ਬਣਾਏ 40 ਰਨ
RELATED ARTICLES