ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਇੱਕ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਸ਼ਨੀਵਾਰ ਨੂੰ ਬੱਦੀ ਵਿੱਚ ਉਸ ਸਮੇਂ ਵਾਪਰਿਆ ਜਦੋਂ ਗਾਇਕ ਸ਼ਿਮਲਾ ਜਾ ਰਿਹਾ ਸੀ। ਉਹ ਇਸ ਸਮੇਂ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਹੈ। ਮੀਡੀਆ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ।
ਬ੍ਰੇਕਿੰਗ : ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਐਕਸੀਡੈਂਟ
RELATED ARTICLES