ਸਰਸਾ ਨੰਗਲ ਤੋਂ ਨੰਗਲ ਤੱਕ ਦੇ ਕੋਮੀ ਮਾਰਗ ਦੇ ਆਲੇ ਦੁਆਲੇ ਅਤੇ ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਸ਼ਹਿਰ ਦੀ ਇਸ ਮੈਗਾ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸਦੀ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪੋਸਟ ਸਾਂਝੀ ਕਰਕੇ ਦਿੱਤੀ ਹੈ ਉਹਨਾਂ ਲਿਖਿਆ ਕਿ “26 ਫਰਵਰੀ (ਸੋਮਵਾਰ) ਨੂੰ ਹਲਕੇ ਦੇ ਸਮੂਹ ਪਿੰਡ ਵਾਸੀਆਂ ਸਮਾਜ ਸੇਵੀ ਸੰਗਠਨਾਂ, ਨੋਜਵਾਨ ਕਲੱਬ ਤੇ ਭੂਰੀ ਵਾਲੇ ਸੰਤਾਂ ਦੇ ਸਹਿਯੋਗ ਨਾਲ ਸਰਸਾ ਨੰਗਲ ਤੋਂ ਨੰਗਲ ਤੱਕ ਦੇ ਕੋਮੀ ਮਾਰਗ ਦੇ ਆਲੇ ਦੁਆਲੇ ਅਤੇ ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਸ਼ਹਿਰ ਦੀ ਇਸ ਮੈਗਾ ਸਫਾਈ ਅਭਿਆਨ ਵਿੱਚ ਸ਼ਾਮਲ ਹੋ ਕੇ ਸਾਡਾ ਸਾਥ ਦਿਉ।”
ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਸ਼ਹਿਰ ਲਈ ਮੈਗਾ ਸਫਾਈ ਅਭਿਆਨ ਦੀ ਸ਼ੁਰੂਆਤ
RELATED ARTICLES