ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਾਰੇ ਪ੍ਰਾਈਮਰੀ ਸਕੂਲ ਸਵੇਰੇ 8:30 ਵਜੇ ਤੋਂ 2:30 ਵਜੇ ਤੱਕ ਲੱਗਣਗੇ। ਜਦਕਿ ਮਿਡਲ ਹਾਈ ਤੇ ਸੀਨੀਅਰ ਸੈਕੈੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਤੋਂ ਲੈ ਕੇ 2:50 ਤੱਕ ਹੋਵੇਗਾ । ਇਹ ਸਮਾਂ 1 ਅਕਤੂਬਰ ਤੋਂ ਲੈ ਕੇ 31 ਅਕਤੂਬਰ ਤੱਕ ਰਹੇਗਾ ਇਸ ਤੋਂ ਬਾਅਦ ਅਗਲੀ ਅਪਡੇਟ ਜਾਰੀ ਕੀਤੀ ਜਾਵੇਗੀ।
ਬ੍ਰੇਕਿੰਗ: ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ
RELATED ARTICLES