ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰੇ ਤੋਂ ਬਾਅਦ ਐਲਾਨ ਕੀਤਾ ਕਿ ਨੌਜਵਾਨ ਅਤੇ ਮਿਹਨਤੀ ਆਗੂ ਸੰਦੀਪ ਸਿੰਘ ਏਆਰ ਨੂੰ ਜੰਡਿਆਲਾ (ਐਸਸੀ) ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਉਮੀਦਾਂ ‘ਤੇ ਖਰਾ ਉਤਰਨਗੇ ਅਤੇ ਅਕਾਲੀ ਦਲ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣਗੇ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਨੇ ਸੰਦੀਪ ਸਿੰਘ ਏਆਰ ਨੂੰ ਜੰਡਿਆਲਾ SC ਦਾ ਇੰਚਾਰਜ ਬਣਾਇਆ
RELATED ARTICLES