HomePunjabi NewsLiberal Breakingਬ੍ਰੇਕਿੰਗ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵਿਧਾਨ ਸਭਾ ਚੋਣਾਂ...

ਬ੍ਰੇਕਿੰਗ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵਿਧਾਨ ਸਭਾ ਚੋਣਾਂ ਲੜ੍ਹਨ ਦਾ ਕੀਤਾ ਐਲਾਨ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਮੇਰੇ ਪੁੱਤ ਦਾ ਸੁਪਨਾ ਸੀ ਵਿਧਾਨ ਸਭਾ ਦੀਆਂ ਪੌੜੀਆਂ ਚੜਨਾ, ਮੈਂ ਆਪਣੇ ਪੁੱਤ ਦੀ ਫੋਟੋ ਨੂੰ ਜੇਬ ਵਿੱਚ ਪਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਾਂਗਾ ਅਤੇ ਉਸਦਾ ਸੁਪਨਾ ਪੂਰਾ ਕਰਾਂਗਾ ।

RELATED ARTICLES

Most Popular

Recent Comments