ਭਾਰਤ ਨੇ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਵਿੱਚ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਟੂਰਨਾਮੈਂਟ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਦੋਵੇਂ ਵਿਰੋਧੀ ਫਾਈਨਲ ਵਿੱਚ ਇੱਕ ਦੂਜੇ ਦੇ ਸਾਹਮਣੇ ਆ ਰਹੇ ਹਨ। ਹਾਰਦਿਕ ਪੰਡਯਾ ਸੱਟ ਕਾਰਨ ਨਹੀਂ ਖੇਡ ਰਿਹਾ ਹੈ। ਉਸਦੀ ਜਗ੍ਹਾ ਰਿੰਕੂ ਸਿੰਘ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਗਿਆ ਹੈ।
ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਜਿੱਤਿਆ ਟਾਸ, ਚੁਣੀ ਫੀਲਡਿੰਗ
RELATED ARTICLES