ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਵੀਂ ਦਿੱਲੀ ਹਵਾਈ ਅੱਡੇ ‘ਤੇ ਏਅਰ ਇੰਡੀਆ ਦੇ ਸਟਾਫ਼ ਵੱਲੋਂ ਤਾਮਿਲ ਸਿੱਖ ਅਤੇ ਸੁਪਰੀਮ ਕੋਰਟ ਦੇ ਵਕੀਲ ਜੀਵਨ ਸਿੰਘ ਨਾਲ ਕੀਤੇ ਗਏ ਕਥਿਤ ਅਪਮਾਨਜਨਕ ਵਿਵਹਾਰ ਦੀ ਸਖ਼ਤ ਨਿੰਦਾ ਕੀਤੀ ਹੈ। ਗੜਗੱਜ ਨੇ ਕਿਹਾ ਕਿ ਜੀਵਨ ਸਿੰਘ ਨਾਲ ਸਬੰਧਤ ਘਟਨਾ ਨੇ ਦੇਸ਼ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਬ੍ਰੇਕਿੰਗ : ਜੱਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਸਿੱਖ ਨਾਲ ਹੋਈ ਬਦਸਲੂਕੀ ਦੀ ਕੀਤੀ ਨਿੰਦਾ
RELATED ARTICLES