ਤਰਨ ਤਾਰਨ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਪਾਰਟੀ ਨੂੰ ਛੱਡ ਦਿੱਤਾ ਹੈ। ਜੋਸ਼ੀ ਕਾਂਗਰਸ ਵਿੱਚ ਸ਼ਾਮਿਲ ਹੋ ਰਹੇ ਹਨ। ਅਜ ਜੋਸ਼ੀ ਵੱਲੋਂ ਰਾਹੁਲ ਗਾਂਧੀ ਦੇ ਨਾਲ ਦਿੱਲੀ ਵਿੱਚ ਖਿੱਚੀ ਗਈ ਇੱਕ ਤਸਵੀਰ ਵੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ।
ਬ੍ਰੇਕਿੰਗ : ਅਕਾਲੀ ਆਗੂ ਅਨਿਲ ਜੋਸ਼ੀ ਹੋਣਗੇ ਕਾਂਗਰਸ ਵਿੱਚ ਸ਼ਾਮਲ
RELATED ARTICLES