ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਦੇਸ਼ ਵਾਸੀਆਂ ਨੂੰ ਸ਼੍ਰੀ ਦੁਰਗਾ ਅਸ਼ਟਮੀ ਦੀਆਂ ਮੁਬਾਰਕਾਂ ਦਿੱਤੀਆਂ ਹਨ । ਉਹਨਾਂ ਨੇ ਪੋਸਟ ਸਾਂਝੀ ਕਰਕੇ ਲਿਖਿਆ ਹੈ ਕਿ ਸ਼੍ਰੀ ਦੁਰਗਾ ਅਸ਼ਟਮੀ ਦੀਆਂ ਆਪ ਸਭ ਨੂੰ ਢੇਰ ਸਾਰੀਆਂ ਸ਼ੁੱਭਕਾਮਨਾਵਾਂ। ਮਾਂ ਦੁਰਗਾ ਸਭ ਦੇ ਸਿਰ ‘ਤੇ ਮਿਹਰ ਭਰਿਆ ਹੱਥ ਰੱਖੇ। ਸਾਰਿਆਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਖੇੜੇ ਲੈ ਕੇ ਆਵੇ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸ਼੍ਰੀ ਦੁਰਗਾ ਅਸ਼ਟਮੀ ਦੀਆਂ ਦਿੱਤੀਆਂ ਮੁਬਾਰਕਾਂ
RELATED ARTICLES