HomePunjabi NewsLiberal Breakingਬ੍ਰੇਕਿੰਗ : ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਟੀਸ਼ਨ ਤੇ ਅੱਜ ਸੁਣਵਾਈ

ਬ੍ਰੇਕਿੰਗ : ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਟੀਸ਼ਨ ਤੇ ਅੱਜ ਸੁਣਵਾਈ

ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਜੋ ਕਿ ਆਪਣੇ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਫਰਾਰ ਹਨ, ਨੇ ਅਗਾਊਂ ਜ਼ਮਾਨਤ ਲਈ ਅਦਾਲਤ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਪਟਿਆਲਾ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਅੱਜ ਸੁਣਵਾਈ ਹੋਵੇਗੀ ।

RELATED ARTICLES

Most Popular

Recent Comments