ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਉਹਨਾਂ ਲਿਖਿਆ ਕਿ ਖ਼ਾਲਸੇ ਦੀ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ। ਪੰਜਾਬ ਤੇ ਪੰਜਾਬੀਆਂ ਸਮੇਤ ਸਿੱਖ ਸੰਗਤ ਦੀ ਚੜ੍ਹਦੀਕਲਾ ਅਤੇ ਸੁੱਖ ਸ਼ਾਂਤੀ ਲਈ ਅਰਦਾਸ ਬੇਨਤੀਆਂ ਕੀਤੀਆਂ। ਗੁਰੂ ਸਾਹਿਬ ਸਭਨਾਂ ‘ਤੇ ਅਪਾਰ ਬਖ਼ਸ਼ਿਸ਼ਾਂ ਬਣਾਈ ਰੱਖਣ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ
RELATED ARTICLES