ਪੰਜਾਬ ਵਿੱਚ ਰਾਜ ਸਭਾ ਉਪ ਚੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨਾਮਜ਼ਦਗੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ ਅਤੇ 13 ਅਕਤੂਬਰ ਤੱਕ ਜਾਰੀ ਰਹੇਗੀ। ਹਾਲਾਂਕਿ, ਜਨਤਕ ਛੁੱਟੀਆਂ ਵਾਲੇ ਦਿਨ ਨਾਮਜ਼ਦਗੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਜਦੋਂ ਕਿ ਹੋਰ ਪਾਰਟੀਆਂ ਨੇ ਅਜੇ ਤੱਕ ਚੋਣ ਸੰਬੰਧੀ ਆਪਣੇ ਸਟੈਂਡ ਸਪੱਸ਼ਟ ਨਹੀਂ ਕੀਤੇ ਹਨ।
ਬ੍ਰੇਕਿੰਗ : ਪੰਜਾਬ ਵਿੱਚ ਰਾਜ ਸਭਾ ਉਪ ਚੋਣ ਲਈ ਨੋਟੀਫਿਕੇਸ਼ਨ ਜਾਰੀ, ਨੋਮੀਨੇਸ਼ਨ ਸ਼ੁਰੂ
RELATED ARTICLES