ਆਮ ਆਦਮੀ ਪਾਰਟੀ (ਆਪ) ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਜੋ ਕਿ ਪੰਜਾਬ ਵਿੱਚ ਬਲਾਤਕਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਇੱਕ ਮਹੀਨੇ ਤੋਂ ਫਰਾਰ ਹਨ, ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਅੱਜ (6 ਅਕਤੂਬਰ) ਨੂੰ ਆਉਣ ਦੀ ਉਮੀਦ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਪਟਿਆਲਾ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋ ਰਹੀ ਹੈ।
ਬ੍ਰੇਕਿੰਗ : ਆਪ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਟੀਸ਼ਨ ਤੇ ਸੁਣਵਾਈ ਅੱਜ
RELATED ARTICLES