ਮੁੱਖ ਮੰਤਰੀ ਭਗਵੰਤ ਮਾਨ ਦੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕੀਤੀ ਗਈ ਹੈ ਜਿਸ ਵਿਚ ਲਿਖਿਆ ਹੈ ਕਿ ਸਿੱਖ ਧਰਮ ਦੀ ਅਤਿ ਸਤਿਕਾਰਤ ਰੂਹਾਨੀ ਸ਼ਖ਼ਸੀਅਤ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਬੀੜ ਬਾਬਾ ਬੁੱਢਾ ਜੀ (ਠੱਠਾ) ਦੇ ਪਾਵਨ ਦਿਹਾੜੇ ਮੌਕੇ ਨਤਮਸਤਕ ਹੋਣ ਪਹੁੰਚੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਅਤੇ ਬਾਬਾ ਬੁੱਢਾ ਸਾਹਿਬ ਜੀ ਦੇ ਚਰਨਾਂ ‘ਚ ਕੋਟਿ ਕੋਟਿ ਪ੍ਰਣਾਮ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਬਾਬਾ ਬੁੱਢਾ ਸਾਹਿਬ ਜੀ ਦੇ ਚਰਨਾਂ ‘ਚ ਕੀਤਾ ਕੋਟਿ ਕੋਟਿ ਪ੍ਰਣਾਮ
RELATED ARTICLES