ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਆਏ ਹੜ੍ਹਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਜੇ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖਰਚ ਕੀਤੇ ਗਏ ਪੈਸੇ ਅਤੇ ਲੋੜੀਂਦੀ ਰਕਮ ਦਾ ਵੇਰਵਾ ਦੇਣ ਵਾਲਾ ਮੰਗ ਪੱਤਰ ਨਹੀਂ ਸੌਂਪਿਆ ਹੈ। ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਵਿਰੁੱਧ ਦੋਸ਼ ਪੱਤਰ ਵੀ ਜਾਰੀ ਕੀਤਾ ਹੈ।
ਬ੍ਰੇਕਿੰਗ : ਪੰਜਾਬ ਭਾਜਪਾ ਨੇ ਪੰਜਾਬ ਸਰਕਾਰ ਖਿਲ਼ਾਫ ਜਾਰੀ ਕੀਤਾ ਦੋਸ਼ ਪੱਤਰ
RELATED ARTICLES