ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਵੈਂਟੀਲੇਟਰ ‘ਤੇ ਸਨ ਤੇ ਬੱਦੀ ਨੇੜੇ ਹਾਦਸੇ ‘ਚ ਜਖ਼ਮੀ ਹੋਏ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸੰਗੀਤ ਜਗਤ ਨੂੰ ਵੱਡਾ ਝਟਕਾ ਲੱਗਾ ਹੈ। ਵੱਖ ਵੱਖ ਹਸਤੀਆਂ ਵੱਲੋਂ ਰਾਜਵੀਰ ਜਵੰਦਾ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਬ੍ਰੇਕਿੰਗ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦਿਹਾਂਤ, ਸੰਗੀਤ ਜਗਤ ਵਿੱਚ ਸੋਗ
RELATED ARTICLES