ਪੰਜਾਬ ਪੁਲਿਸ ਨੇ ਵੱਡੀ ਗਿਣਤੀ ਵਿੱਚ ਏਐਸਪੀ ਅਤੇ ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। 133 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਮੇਂ ਦੌਰਾਨ ਨਿਯੁਕਤ ਕੀਤੇ ਗਏ ਅਧਿਕਾਰੀ ਕਾਫ਼ੀ ਸਮੇਂ ਤੋਂ ਪੋਸਟਿੰਗ ਦੀ ਉਡੀਕ ਕਰ ਰਹੇ ਸਨ। ਇਨ੍ਹਾਂ ਅਧਿਕਾਰੀਆਂ ਨੂੰ ਵਿਜੀਲੈਂਸ ਬਿਊਰੋ ਅਤੇ ਰੋਡ ਸੇਫਟੀ ਫੋਰਸ ਸਮੇਤ ਵੱਖ-ਵੱਖ ਵਿੰਗਾਂ ਵਿੱਚ ਤਾਇਨਾਤ ਕੀਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਪੁਲਿਸ ਨੇ ਏਐਸਪੀ ਅਤੇ ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਕੀਤੇ ਤਬਾਦਲੇ
RELATED ARTICLES