ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਪੋਨਾ ਵਿਖੇ ਕੀਤਾ ਗਿਆ । ਉਹਨਾਂ ਦੀ ਅੰਤਿਮ ਅਰਦਾਸ 17 ਅਕਤੂਬਰ ਨੂੰ ਉਹਨਾਂ ਦੇ ਪਿੰਡ ਵਿੱਚ ਹੀ ਕੀਤੀ ਜਾਵੇਗੀ। ਅੱਜ ਰਾਜਵੀਰ ਜਵੰਦਾ ਤੇ ਅੰਤਿਮ ਸੰਸਕਾਰ ਮੌਕੇ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਨੇ ਅੰਤਿਮ ਵਿਦਾਈ ਦਿੱਤੀ। ਜਵੰਦਾ ਦੇ ਅਕਾਲ ਚਲਾਣੇ ਤੇ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ ।
ਬ੍ਰੇਕਿੰਗ: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ 17 ਅਕਤੂਬਰ ਨੂੰ
RELATED ARTICLES