HomePunjabi NewsLiberal Breakingਬ੍ਰੇਕਿੰਗ : ਆਪ ਵਿਧਾਇਕ ਪਠਾਨਮਾਜਰਾ ਨੂੰ ਕੋਰਟ ਨੇ ਰੇਪ ਕੇਸ ਵਿੱਚ ਨਹੀਂ...

ਬ੍ਰੇਕਿੰਗ : ਆਪ ਵਿਧਾਇਕ ਪਠਾਨਮਾਜਰਾ ਨੂੰ ਕੋਰਟ ਨੇ ਰੇਪ ਕੇਸ ਵਿੱਚ ਨਹੀਂ ਦਿੱਤੀ ਜ਼ਮਾਨਤ

ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸਨੌਰ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਪਠਾਨਮਾਜਰਾ ਨੂੰ ਪਟਿਆਲਾ ਦੀ ਇੱਕ ਅਦਾਲਤ ਨੇ ਝਟਕਾ ਦਿੱਤਾ ਹੈ। ਅਦਾਲਤ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਹੁਣ ਉਨ੍ਹਾਂ ਕੋਲ ਹਾਈ ਕੋਰਟ ਜਾਣ ਦਾ ਵਿਕਲਪ ਹੈ।

RELATED ARTICLES

Most Popular

Recent Comments