ਲੁਧਿਆਣਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਜ਼ਿਲ੍ਹੇ ਦੇ 393 ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ ਮੰਗ ਕੀਤੀ ਹੈ ਕਿ ਉਹ ਦੁਪਹਿਰ 2 ਵਜੇ ਤੱਕ ਆਪਣਾ ਕਲੀਨ ਐਂਡ ਗ੍ਰੀਨ ਸਕੂਲ (SHVR) ਡੇਟਾ ਪੋਰਟਲ ‘ਤੇ ਜਮ੍ਹਾਂ ਕਰਵਾਉਣ, ਨਹੀਂ ਤਾਂ ਉਨ੍ਹਾਂ ਦੇ NOC ਰੱਦ ਕਰ ਦਿੱਤੇ ਜਾਣਗੇ। ਜ਼ਿਲ੍ਹਾ ਸਿੱਖਿਆ ਵਿਭਾਗ ਤੋਂ ਥੋੜ੍ਹੇ ਸਮੇਂ ਦਾ ਨੋਟਿਸ ਮਿਲਣ ਤੋਂ ਬਾਅਦ ਪ੍ਰਾਈਵੇਟ ਸਕੂਲ ਸੰਚਾਲਕ ਹੁਣ ਘਬਰਾਹਟ ਵਿੱਚ ਹਨ।
ਬ੍ਰੇਕਿੰਗ : ਲੁਧਿਆਣਾ ਜ਼ਿਲ੍ਹੇ ਦੇ 393 ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ
RELATED ARTICLES