ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਦੁੱਗਰੀ ਤੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਪਟਿਆਲਾ, ਜਲੰਧਰ ਅਤੇ ਕਪੂਰਥਲਾ ਦੇ ਪਸ਼ੂ ਪਾਲਕਾਂ ਲਈ ਚਾਰੇ ਦੇ 100 ਟਰੱਕ ਭੇਜੇ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਹਾਇਤਾ ਹੜ੍ਹਾਂ ਕਾਰਨ ਆਪਣੇ ਪਸ਼ੂਆਂ ਲਈ ਚਾਰੇ ਦੀ ਘਾਟ ਦਾ ਸਾਹਮਣਾ ਕਰ ਰਹੇ ਕਿਸਾਨਾਂ ਲਈ ਹੈ।
ਬ੍ਰੇਕਿੰਗ : ਸੁਖਬੀਰ ਬਾਦਲ ਨੇ ਹੜ੍ਹ ਪੀੜ੍ਹਤਾਂ ਲਈ ਭੇਜੇ ਪਸ਼ੂ ਚਾਰੇ ਦੇ 100 ਟਰੱਕ
RELATED ARTICLES