ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਤਿਹਾਸਕ ਅਤੇ ਧਾਰਮਿਕ ਤੌਰ ‘ਤੇ ਮਹੱਤਵਪੂਰਨ ਸਥਾਨ ਸ੍ਰੀ ਆਨੰਦਪੁਰ ਸਾਹਿਬ ਨੂੰ ਇੱਕ ਵੱਖਰਾ ਜ਼ਿਲ੍ਹਾ ਐਲਾਨਿਆ ਜਾਵੇ। ਸ੍ਰੀ ਆਨੰਦਪੁਰ ਸਾਹਿਬ ਸਿੱਖ ਇਤਿਹਾਸ ਵਿੱਚ ਇੱਕ ਪਵਿੱਤਰ ਸਥਾਨ ਹੈ ਅਤੇ ਪੰਜਾਬ ਦੇ ਸੱਭਿਆਚਾਰ, ਅਧਿਆਤਮਿਕਤਾ ਅਤੇ ਬਹਾਦਰੀ ਦੀ ਪਰੰਪਰਾ ਦਾ ਪ੍ਰਤੀਕ ਹੈ।
ਬ੍ਰੇਕਿੰਗ: ਪੰਜਾਬ ਭਾਜਪਾ ਵਲੋਂ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ
RELATED ARTICLES