ਪੰਜਾਬ ਦਾ ਐਸਐਨਆਈਡੀ (ਸਬ ਨੈਸ਼ਨਲ ਇਮਯੂਨਾਈਜ਼ੇਸ਼ਨ ਡੇ) ਪਲੱਸ ਪੋਲੀਓ ਰਾਊਂਡ ਫਤਿਹਗੜ੍ਹ ਸਾਹਿਬ ਦੇ ਚਨਾਰਥਲ ਕਲਾਂ ਸਥਿਤ ਕਮਿਊਨਿਟੀ ਹੈਲਥ ਸੈਂਟਰ ਵਿਖੇ ਸ਼ੁਰੂ ਕੀਤਾ ਗਿਆ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜ ਪੱਧਰੀ ਮੁਹਿੰਮ ਦਾ ਉਦਘਾਟਨ ਕੀਤਾ, ਜਿਸ ਵਿੱਚ 0 ਤੋਂ 5 ਸਾਲ ਦੀ ਉਮਰ ਦੇ ਲਗਭਗ 15 ਲੱਖ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।
ਬ੍ਰੇਕਿੰਗ : ਪੰਜਾਬ ਵਿੱਚ ਸ਼ੁਰੂ ਹੋਈ ਪਲਸ ਪੋਲੀਓ ਦੀ ਨਵੀਂ ਮੁਹਿੰਮ
RELATED ARTICLES