ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਨੇ ਕਿਹਾ, “ਅਮ੍ਰਿਤਸਰ ਦੇ ਹਰਿਮੰਦਰ ਸਾਹਿਬ ਤੋਂ ਅੱਤਵਾਦੀਆਂ ਨੂੰ ਬਾਹਰ ਕੱਢਣ ਲਈ ਜੂਨ 1984 ਵਿੱਚ ਸ਼ੁਰੂ ਕੀਤਾ ਗਿਆ ਆਪ੍ਰੇਸ਼ਨ ਬਲੂ ਸਟਾਰ ‘ਗਲਤ ਪਹੁੰਚ’ ਸੀ। ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਇਸ ਗਲਤੀ ਦੀ ਕੀਮਤ ਆਪਣੀ ਜਾਨ ਨਾਲ ਚੁਕਾਉਣੀ ਪਈ। ਹਾਲਾਂਕਿ, ਇਹ ਫੈਸਲਾ ਇਕੱਲੀ ਇੰਦਰਾ ਗਾਂਧੀ ਦਾ ਨਹੀਂ ਸੀ।”
ਬ੍ਰੇਕਿੰਗ : ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਬੋਲੇ ‘ਆਪਰੇਸ਼ਨ ਬਲੂ ਸਟਾਰ’ ਗਲਤ ਸੀ
RELATED ARTICLES