ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਚੰਡੀਗੜ੍ਹ ਵਿਖੇ Centro Agrotechnico Regional, Argentina ਦੇ ਵਫ਼ਦ ਨਾਲ ਮੁਲਾਕਾਤ ਕੀਤੀ ਗਈ ਅਤੇ ਵਫ਼ਦ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਬਾਰੇ ਜਾਣੂ ਕਰਵਾਇਆ। ਨਾਲ ਹੀ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਅਤੇ ਅਰਜਨਟੀਨਾ ਵਿਚਕਾਰ ਆਪਸੀ ਸਹਿਯੋਗ ਵਧਾਉਣ ‘ਤੇ ਜ਼ੋਰ ਦਿੱਤਾ। ਵਫ਼ਦ ਨੇ ਪੰਜਾਬ ਦੇ ਅਮੀਰ ਵਿਰਸੇ ਅਤੇ ਕੰਮ ਕਰਨ ਦੇ ਮਾਹੌਲ ਦੀ ਵੀ ਸ਼ਲਾਘਾ ਕੀਤੀ।
Centro Agrotechnico Regional, Argentina ਦੇ ਵਫਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
RELATED ARTICLES