ਤਰੁਣਪ੍ਰੀਤ ਸੌਂਧ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਗੁਰਦਾਸਪੁਰ ਵਿੱਚ ਹਰਦੀਪ ਸਿੰਘ ਮੁੰਡੀਆਂ ਦਾ ਅਪਮਾਨ ਕੀਤਾ, ਅਤੇ ਸ਼ਿਵਰਾਜ ਸਿੰਘ ਚੌਹਾਨ ਨੇ ਲੁਧਿਆਣਾ ਵਿੱਚ ਉਨ੍ਹਾਂ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ। ਭਾਜਪਾ ਪੰਜਾਬ ਦੇ ਮੰਤਰੀਆਂ ਦਾ ਅਪਮਾਨ ਕਰਦੀ ਹੈ। ਉਨ੍ਹਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਪੈਸੇ ਦੀ ਰਕਮ ‘ਤੇ ਵੀ ਸਵਾਲ ਉਠਾਇਆ।
ਬ੍ਰੇਕਿੰਗ : ਭਾਜਪਾ ਜਾਣ ਬੁੱਝ ਕੇ ਪੰਜਾਬ ਦੇ ਮੰਤਰੀਆਂ ਦੀ ਕਰਦੀ ਹੈ ਬੇਜ਼ਤੀ
RELATED ARTICLES