ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਮੌਕੇ ਪ੍ਰਣਾਮ ਕੀਤਾ ਹੈ ਅਤੇ ਪੋਸਟ ਸਾਂਝੀ ਕੀਤੀ ਹੈ ਕਿ ਸੱਤਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੁਰੂ ਚਰਨਾਂ ‘ਚ ਸਤਿਕਾਰ ਸਹਿਤ ਪ੍ਰਣਾਮ। ਦਇਆ ਦੀ ਮੂਰਤ ਗੁਰੂ ਹਰਿਰਾਇ ਸਾਹਿਬ ਜੀ ਨੇ ਮਨੁੱਖਤਾ ਨੂੰ ਲੋੜਵੰਦਾਂ ਦੀ ਸੇਵਾ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਦਾ ਸੁਨੇਹਾ ਦਿੱਤਾ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਮੌਕੇ ਕੀਤਾ ਪ੍ਰਣਾਮ
RELATED ARTICLES