ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਇੱਕ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਉਹ ਭਾਜਪਾ ਸ਼ਾਸਿਤ ਰਾਜਾਂ ਵਿੱਚ ਦਲਿਤਾਂ ‘ਤੇ ਹੋ ਰਹੇ ਅਤਿਆਚਾਰ ਦਾ ਮੁੱਦਾ ਉਠਾਉਣਗੇ। ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ, ਡਾ. ਚਰਨਜੀਤ ਸਿੰਘ, ਮਨਵਿੰਦਰ ਸਿੰਘ ਗਿਆਸਪੁਰਾ, ਗੁਰਪ੍ਰੀਤ ਸਿੰਘ ਜੀਪੀ, ਪਵਨ ਕੁਮਾਰ ਟੀਨੂੰ, ਰੌਬਿਨ ਸਾਂਪਲਾ ਅਤੇ ਬਲਜਿੰਦਰ ਸਿੰਘ ਚੌਂਦਾ ਵੀ ਮੌਜੂਦ ਰਹਿਣਗੇ।
ਬ੍ਰੇਕਿੰਗ : ਖਜ਼ਾਨਾ ਮੰਤਰੀ ਹਰਪਾਲ ਚੀਮਾ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕਰਨਗੇ ਮੁਲਾਕਾਤ
RELATED ARTICLES