HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਵਲੋ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ...

ਬ੍ਰੇਕਿੰਗ : ਪੰਜਾਬ ਸਰਕਾਰ ਵਲੋ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਮਨਾਉਣ ਦੀ ਤਿਆਰੀ ਸ਼ੁਰੂ

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਰਕਾਰ ਨੇ ਇਸ ਸਮਾਗਮ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਦੀਆਂ ਤਿਆਰੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਖੁਦ ਉਨ੍ਹਾਂ ਨੂੰ ਸੱਦਾ ਦੇਣ ਲਈ ਦਿੱਲੀ ਜਾਣਗੇ।

RELATED ARTICLES

Most Popular

Recent Comments