2002 ਵਿੱਚ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਆਪਣਾ ਰਾਜਨੀਤਿਕ ਕਰੀਅਰ ਸ਼ੁਰੂ ਕਰਨ ਵਾਲੇ ਸੀਨੀਅਰ ਆਗੂ ਹਰਮੀਤ ਸਿੰਘ ਸੰਧੂ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਦਾਖਲ ਕਰਨਗੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਕਈ ਸੀਨੀਅਰ ਪਾਰਟੀ ਆਗੂ ਮੌਜੂਦ ਰਹਿਣਗੇ।
ਬ੍ਰੇਕਿੰਗ : ਤਰਨ ਤਾਰਨ ਜ਼ਿਮਨੀ ਚੋਣ ਲਈ ਆਪ ਉਮੀਦਵਾਰ ਹਰਮੀਤ ਸੰਧੂ ਅੱਜ ਭਰਨਗੇ ਨਾਮੀਨੇਸ਼ਨ
RELATED ARTICLES