ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ਅੱਜ ਉਹਨਾਂ ਦੇ ਜੱਦੀ ਪਿੰਡ ਪੋਨਾ ਵਿਖੇ ਕੀਤੀ ਜਾ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਅਤੇ ਕਲਾਕਾਰ ਪਹੁੰਚ ਰਹੇ ਹਨ । ਰਾਜਵੀਰ ਦੇ ਮਾਤਾ ਜੀ ਅਤੇ ਪਤਨੀ ਦਾ ਦੁੱਖ ਦੇਖਿਆ ਨਹੀ ਜਾ ਰਿਹਾ । ਪੁਲਿਸ ਵਲੋ ਵੀ ਭਾਰੀ ਭੀੜ ਨੂੰ ਦੇਖਦੇ ਹੋਏ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਬ੍ਰੇਕਿੰਗ : ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ਅੱਜ
RELATED ARTICLES