ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ 8 ਅਕਤੂਬਰ ਨੂੰ ਪਿੰਜੌਰ, ਹਰਿਆਣਾ ਵਿੱਚ ਇੱਕ ਸੜਕ ਹਾਦਸੇ ਤੋਂ ਬਾਅਦ ਮੌਤ ਹੋ ਗਈ ਸੀ। ਇਸ ਮਾਮਲੇ ਨੂੰ ਲੈ ਕੇ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਰਾਜਵੀਰ ਨੂੰ ਉਸ ਨਿੱਜੀ ਹਸਪਤਾਲ ਵਿੱਚ ਸਹੀ ਇਲਾਜ ਨਹੀਂ ਦਿੱਤਾ ਗਿਆ ਜਿੱਥੇ ਉਸਨੂੰ ਹਾਦਸੇ ਤੋਂ ਤੁਰੰਤ ਬਾਅਦ ਲਿਜਾਇਆ ਗਿਆ ਸੀ।
ਬ੍ਰੇਕਿੰਗ : ਪੰਜਾਬੀ ਗਾਇਕ ਰਾਜਵੀਰ ਜਵੰਦਾ ਮੌਤ ਦੇ ਮਾਮਲੇ ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ
RELATED ARTICLES