ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਅਤੇ ਪ੍ਰਬੰਧਕੀ ਸਕੱਤਰਾਂ ਨਾਲ ਅਗਾਮੀ ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਮੀਟਿੰਗ ਕੀਤੀ। ਅਧਿਕਾਰੀਆਂ ਨੂੰ ਝੋਨੇ ਦੀ ਚੱਲ ਰਹੀ ਖ਼ਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ। ਨਾਲ ਹੀ ਤਿਉਹਾਰੀ ਸੀਜ਼ਨ ਦੌਰਾਨ ਖ਼ਰੀਦ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰਨ ਦੇ ਵੀ ਆਦੇਸ਼ ਜਾਰੀ ਕੀਤੇ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਆਈ ਏ ਐਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
RELATED ARTICLES